ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 16 January 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮਂੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥"
(ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ)(478-6)