ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 14 July 2017
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥
ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥
ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥
ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥
ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥
ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥
ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥
ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥
ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥"
ਬਿਲਾਵਲੁ ਮਹਲਾ ੪ ॥