ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥
Audio type:
ਸ਼ਬਦ ਕੀਰਤਨ
Audio date:
Friday, 20 January 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥
ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥
ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥
ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥
ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥"
ਸੋਰਠਿ ਕੀ ਵਾਰ: (ਮ: ੪)