ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 2 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥
ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥
ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥
ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥
ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥
ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥"
ਦੇਵਗੰਧਾਰੀ ੫ ॥