ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 12 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥
ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥"
ਪਉੜੀ ॥