ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ
Audio type:
ਸ਼ਬਦ ਕੀਰਤਨ
Audio date:
Tuesday, 3 March 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥
ਤੁਮ੍ਹ੍ਹਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥
ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥
ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥"
(ਬਿਲਾਵਲੁ ਮਹਲਾ ੫ ॥) 818