ਮੀਤ ਕੇ ਕਰਤਬ ਕੁਸਲ ਸਮਾਨਾ
Audio type:
ਸ਼ਬਦ ਕੀਰਤਨ
Audio date:
Thursday, 4 June 2015
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਈਸ਼ਰ ਸਿੰਘ ਜੀ
Details:
ਗਉੜੀ ਮਹਲਾ ੫ ॥ ਮੀਤੁ ਕਰੈ ਸੋਈ ਹਮ ਮਾਨਾ ॥ ਮੀਤ ਕੇ ਕਰਤਬ ਕੁਸਲ ਸਮਾਨਾ ॥੧॥ ਏਕਾ ਟੇਕ ਮੇਰੈ ਮਨਿ ਚੀਤ ॥ ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ ॥ ਮੀਤੁ ਹਮਾਰਾ ਵੇਪਰਵਾਹਾ ॥ ਗੁਰ ਕਿਰਪਾ ਤੇ ਮੋਹਿ ਅਸਨਾਹਾ ॥੨॥ ਮੀਤੁ ਹਮਾਰਾ ਅੰਤਰਜਾਮੀ ॥ ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥ ਹਮ ਦਾਸੇ ਤੁਮ ਠਾਕੁਰ ਮੇਰੇ ॥ ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥ |