ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥
Audio type:
ਸ਼ਬਦ ਕੀਰਤਨ
Audio date:
Tuesday, 11 January 2011
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਮੁਰ ਪਿਤ ਪੂਰਬ ਕੀਯਸਿ ਪਯਾਨਾ ॥ ਭਾਂਤਿ ਭਾਂਤਿ ਕੇ ਤੀਰਥਿ ਨਾਨਾ ॥
ਜਬ ਹੀ ਜਾਤ ਤ੍ਰਿਬੇਣੀ ਭਏ ॥ ਪੁੰਨ ਦਾਨ ਦਿਨ ਕਰਤ ਬਿਤਏ ॥੧॥
ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥
ਮੱਦ੍ਰ ਦੇਸ ਹਮ ਕੋ ਲੇ ਆਏ ॥ ਭਾਂਤਿ ਭਾਂਤਿ ਦਾਈਅਨਿ ਦੁਲਰਾਏ ॥੨॥
ਕੀਨੀ ਅਨਿਕ ਭਾਂਤਿ ਤਨ ਰੱਛਾ ॥ ਦੀਨੀ ਭਾਂਤਿ ਭਾਂਤਿ ਕੀ ਸਿੱਛਾ ॥
ਜਬ ਹਮ ਧਰਮ ਕਰਮ ਮੋ ਆਏ ॥ ਦੇਵ ਲੋਕ ਤਬ ਪਿਤਾ ਸਿਧਾਏ ॥੩॥"
(ਚੌਪਈ ॥)(ਸ੍ਰੀ ਬਚਿਤ੍ਰ ਨਾਟਕ) (ਸ੍ਰੀ ਦਸਮ ਗਰੰਥ ਸਾਹਿਬ )