ਪਰ ਕਾ ਬੁਰਾ ਨ ਰਾਖਹੁ ਚੀਤ ॥
Audio type:
ਸ਼ਬਦ ਕੀਰਤਨ
Audio date:
Friday, 13 April 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਜਾ ਕੈ ਸਿਮਰਨਿ ਸੂਖ ਨਿਵਾਸੁ ॥
ਭਈ ਕਲਿਆਣ ਦੁਖ ਹੋਵਤ ਨਾਸੁ ॥੧॥
ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥
ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥
ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥
ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥
ਪਰ ਕਾ ਬੁਰਾ ਨ ਰਾਖਹੁ ਚੀਤ ॥
ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥
ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹ੍ਹਾ ॥
ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹ੍ਹਾ ॥੪॥੧੧॥੬੨॥"
ਆਸਾ ਮਹਲਾ ੫ ॥