ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ॥
Audio type:
ਸ਼ਬਦ ਕੀਰਤਨ
Audio date:
Sunday, 15 April 2018
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਭਗਤਾ ਕੀ ਚਾਲ ਨਿਰਾਲੀ ॥ਚਾਲਾ ਨਿਰਾਲੀ ਭਗਤਾਹ ਕੇਰੀ,ਬਿਖਮ ਮਾਰਗਿ ਚਲਣਾ॥
ਲਬੁ ਲੋਭੁ ਅਹੰਕਾਰ ਤਜ ਤ੍ਰਿਸਨਾ, ਬਹੁਤ ਨਾਹੀ ਬੋਲਣਾ॥
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ॥
ਗੁਰਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ॥
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ॥੧੪॥(੯੧੮)"