"ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥"(ਸਲੋਕ ਭਗਤ ਕਬੀਰ ਜੀਉ ਕੇ)