ਊਧਵ ਮੋ ਸੁਨ ਲੈ ਬਤੀਯਾ ਜਦੁਬੀਰ ਕੋ ਧਯਾਨ ਜਬੈ ਕਰਿ ਹੋਂ ॥
Audio type:
ਸ਼ਬਦ ਕੀਰਤਨ
Audio date:
Saturday, 2 June 2018
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਊਧਵ ਮੋ ਸੁਨ ਲੈ ਬਤੀਯਾ ਜਦੁਬੀਰ ਕੋ ਧਯਾਨ ਜਬੈ ਕਰਿ ਹੋਂ ॥
ਬਿਰਹਾ ਤਬ ਆਇ ਕੈ ਮੋਹਿ ਗ੍ਰਸੈ ਤਿਹ ਕੇ ਗ੍ਰਸਏ ਨ ਜੀਯੋ ਮਰਿ ਹੋਂ ॥
ਨ ਕਛੂ ਸੁਧਿ ਮੋ ਤਨ ਮੈ ਰਹਿ ਹੈ ਧਰਨੀ ਪਰ ਹ੍ਵੈ ਬਿਸੁਧੀ ਝਰਿ ਹੋਂ ॥
ਤਿਹ ਤੇ ਹਮ ਕੋ ਬਿਰਥਾ ਕਹੀਯੈ ਕਿਹ ਭਾਂਤ ਸੋ ਧੀਰਜ ਹਉ ਧਰਿ ਹੋਂ ॥੯੩੭॥"
(ਸ੍ਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)