ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 28 July 2018
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥
ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥
ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥ ੨॥੨॥੧੧੯॥"
(ਗਉੜੀ ਮਹਲਾ ੫ ॥)