ਐਸੇ ਸਮੇ ਤਜਿ ਗਯੋ ਹਮ ਕੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 21 August 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
ਭਾਦਵ ਮਾਹਿ ਚੜਿਯੋ ਬਿਨ ਨਾਹਿ ਦਸੋ ਦਿਸ ਮਾਹਿ ਘਟਾ ਘਹਰਾਈ ॥
ਦਯੋਸ ਨਿਸਾ ਨਹਿ ਜਾਨ ਪਰੈ ਤਮ ਬਿੱਜੁ ਛਟਾ ਰਵਿ ਕੀ ਛਬਿ ਪਾਈ ॥
ਮੂਸਲਧਾਰ ਛੁਟੈ ਨਭਿ ਤੇ ਅਵਨੀ ਸਗਰੀ ਜਲ ਤੂਰਨਿ ਛਾਈ ॥
ਐਸੇ ਸਮੇ ਤਜਿ ਗਯੋ ਹਮ ਕੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੯॥
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)