ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 29 August 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਜਾ ਕਉ ਅਪਨੀ ਕਿਰਪਾ ਧਾਰੈ ॥
ਸੋ ਜਨੁ ਰਸਨਾ ਨਾਮੁ ਉਚਾਰੈ ॥੧॥
ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥
ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥
ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥
ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥
ਹਰਿ ਕੀ ਟਹਲ ਕਰਤ ਜਨੁ ਸੋਹੈ ॥
ਤਾ ਕਉ ਮਾਇਆ ਅਗਨਿ ਨ ਪੋਹੈ ॥੩॥
ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥
ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥"
ਗਉੜੀ ਮਹਲਾ ੫ ॥