ਕਹਾ ਮਨ ਬਿਖਿਆ ਸਿਉ ਲਪਟਾਹੀ ॥
Audio type:
ਵਾਰੇ ਦੇ ਸ਼ਬਦ
Audio date:
Monday, 3 September 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਕਹਾ ਮਨ ਬਿਖਿਆ ਸਿਉ ਲਪਟਾਹੀ ॥
ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥
ਕਾਂ ਕੋ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥
ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥
ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥੨॥੨॥"
ਸਾਰੰਗ ਮਹਲਾ ੯ ॥