ਆਏ ਅਨਿਕ ਜਨਮ ਭ੍ਰਮਿ ਸਰਣੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 12 September 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸਤਨਾਮ ਸਿੰਘ ਜੀ
Details:
"ਆਏ ਅਨਿਕ ਜਨਮ ਭ੍ਰਮਿ ਸਰਣੀ ॥
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥"
(ਜੈਤਸਰੀ ਮਹਲਾ ੫)