ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 20 September 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥
ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥
ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥
ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥
ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥
ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥"
(ਸੋਰਠਿ ਮਹਲਾ ੫ ਪੰਚਪਦਾ ॥ ) 616-16