ਕਾਹੇ ਰੇ ਬਨ ਖੋਜਨ ਜਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 1 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਕਾਹੇ ਰੇ ਬਨ ਖੋਜਨ ਜਾਈ ॥
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥
ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥
ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥"
(ਧਨਾਸਰੀ ਮਹਲਾ ੯ ॥) 684-14