ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 1 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥
ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥
ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥
ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥"
(ਗਉੜੀ ਕੀ ਵਾਰ ਮਹਲਾ ੪ ॥ ) 306