ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 3 October 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥
ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥
ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥
ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥
ਜਬ ਲਗੁ ਤਾਗਾ ਬਾਹਉ ਬੇਹੀ ॥
ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥
ਓਛੀ ਮਤਿ ਮੇਰੀ ਜਾਤਿ ਜੁਲਾਹਾ ॥
ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥
ਕਹਤ ਕਬੀਰ ਸੁਨਹੁ ਮੇਰੀ ਮਾਈ ॥
ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥"
ਗੂਜਰੀ ਘਰੁ ੩॥