ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 4 October 2018
Performance lead by:
ਰਾਗੀ ਸਤਨਾਮ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥"
(ਰਾਮਕਲੀ ਮਹਲਾ ੩ ਅਨੰਦੁ ) 922