ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 4 October 2018
Performance lead by:
ਰਾਗੀ ਸਤਨਾਮ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥
ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥
ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥.
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥
ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥
ਬਿਨਵੰਤਿ ਨਾਨਕ ਸੇਈ ਜਾਣਹਿ ਜਿਨ੍ਹ੍ਹੀ ਹਰਿ ਰਸੁ ਪੀਆ ॥੪॥੨॥"