ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 6 October 2018
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਕਬਹੂ ਖੀਰਿ ਖਾਡ ਘੀਉ ਨ ਭਾਵੈ ॥
ਕਬਹੂ ਘਰ ਘਰ ਟੂਕ ਮਗਾਵੈ ॥
ਕਬਹੂ ਕੂਰਨੁ ਚਨੇ ਬਿਨਾਵੈ ॥੧॥
ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥
ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥
ਕਬਹੂ ਤੁਰੇ ਤੁਰੰਗ ਨਚਾਵੈ ॥
ਕਬਹੂ ਪਾਇ ਪਨਹੀਓ ਨ ਪਾਵੈ ॥੨॥
ਕਬਹੂ ਖਾਟ ਸੁਪੇਦੀ ਸੁਵਾਵੈ ॥
ਕਬਹੂ ਭੂਮਿ ਪੈਆਰੁ ਨ ਪਾਵੈ ॥੩॥
ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥
ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥"
(1164)