ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 7 October 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ
Details:
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥