ਕੋਊ ਹਰਿ ਸਮਾਨਿ ਨਹੀ ਰਾਜਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 12 October 2018
Performance lead by:
ਛੋਟੇ ਬੱਚੇ
Details:
"ਕੋਊ ਹਰਿ ਸਮਾਨਿ ਨਹੀ ਰਾਜਾ ॥
ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥
ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥
ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥
ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥
ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥"
(ਬਿਲਾਵਲੁ ॥)