ਸਾਧੋ ਇਹੁ ਮਨੁ ਗਹਿਓ ਨ ਜਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 20 October 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
ਸਾਧੋ ਇਹੁ ਮਨੁ ਗਹਿਓ ਨ ਜਾਈ ॥
ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥
ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥
ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥
ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥
ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥੨॥੪॥"
(ਗਉੜੀ ਮਹਲਾ ੯ ॥) 219