ਜਾਗੁ ਰੇ ਮਨ ਜਾਗਨਹਾਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 9 November 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸਤਿਗੁਰੁ ਅਪਨਾ ਸਦ ਸਦਾ ਸਮ੍ਹ੍ਹਾਰੇ ॥
ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥
ਜਾਗੁ ਰੇ ਮਨ ਜਾਗਨਹਾਰੇ ॥
ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥
ਗੁਰ ਕੀ ਬਾਣੀ ਸਿਉ ਰੰਗੁ ਲਾਇ ॥
ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥
ਗੁਰ ਬਿਨੁ ਦੂਜਾ ਨਾਹੀ ਥਾਉ ॥
ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥
ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥
ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥"
(ਆਸਾ ਮਹਲਾ ੫ ॥ )