ਸੰਸਾਰੁ ਸਮੁੰਦੇ ਤਾਰਿ ਗਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 10 November 2018
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥
ਸੰਸਾਰੁ ਸਮੁੰਦੇ ਤਾਰਿ ਗਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥"
(ਬਸੰਤੁ ਬਾਣੀ ਨਾਮਦੇਉ ਜੀ ਕੀ )1196