ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥
Audio type:
ਵਾਰੇ ਦੇ ਸ਼ਬਦ
Audio date:
Monday, 17 December 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥
ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥
ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥
ਓਨਾ ਰਿਜਕੁ ਨ ਪਇਓ ਓਥੈ ਓਨ੍ਹ੍ਹਾ ਹੋਰੋ ਖਾਣਾ ॥
ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥
ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥"
(ਸਲੋਕੁ ਮਃ ੧ ॥)(ਰਾਮਕਲੀ ਕੀ ਵਾਰ ) 956-12