ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ ।
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 27 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ ।
ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ ।
ਫੁਲਾਂ ਦੀ ਬਾਗਾਤਿ ਚੁਣਿ ਚੁਣਿ ਚਾਲੀਅਨਿ ।
ਤੀਰਥਿ ਜਾਤੀ ਜਾਤਿ ਲੈਣ ਨਿਹਾਲੀਅਨਿ ।
ਹਰਿ ਚੰਦਉਰੀ ਝਾਤਿ ਵਸਾਇ ਉਚਾਲੀਅਨਿ ।
ਗੁਰਮੁਖਿ ਸੁਖ ਫਲ ਦਾਤਿ ਸਬਦਿ ਸਮ੍ਹਾਲੀਅਨਿ ॥੬॥"