ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 29 October 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਕਿਰਪਾਲ ਸਿੰਘ ਜੀ
Details:
"ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥੧॥
ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥
ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥੩॥
ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥"