ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 16 December 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥
ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥
ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥
ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥
ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥"
(ਗਉੜੀ ਮਹਲਾ ੫ ॥)