ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 10 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥"
(ਆਸਾ ਬਾਣੀ ਭਗਤ ਧੰਨੇ ਜੀ ਕੀ) 488-2॥