ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 6 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥
ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥
ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥
ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥"(ਮਹਲਾ ੫)1375-1376