ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 6 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਸਲੋਕ ॥
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥
ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥
ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥
ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥"(ਰਾਮਕਲੀ ਮਹਲਾ ੫ ਰੁਤੀ ਸਲੋਕੁ)928