ਮਨ ਜਿਉ ਅਪੁਨੇ ਪ੍ਰਭ ਭਾਵਉ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 2 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਮਨ ਜਿਉ ਅਪੁਨੇ ਪ੍ਰਭ ਭਾਵਉ ॥
ਨੀਚਹੁ ਨੀਚੁ ਨੀਚੁ ਅਤਿ ਨਾਨ੍ਹ੍ਹਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥
ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥
ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥
ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥
ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥"(ਦੇਵਗੰਧਾਰੀ)(529)