ਧਨਿ ਧੰਨਿ ਓ ਰਾਮ ਬੇਨੁ ਬਾਜੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 27 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥
ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥
ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥
ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥
ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥"
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)(988)