ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 24 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਦੁਲਭ ਦੇਹ ਪਾਈ ਵਡਭਾਗੀ ॥
ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥
ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥
ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥
ਖਾਤ ਪੀਤ ਖੇਲਤ ਹਸਤ ਬਿਸਥਾਰ ॥
ਕਵਨ ਅਰਥ ਮਿਰਤਕ ਸੀਗਾਰ ॥੨॥
ਜੋ ਨ ਸੁਨਹਿ ਜਸੁ ਪਰਮਾਨੰਦਾ ॥
ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥
ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥"
(ਗਉੜੀ ਮਹਲਾ ੫)(188)