ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥
Audio type:
ਸ਼ਬਦ ਕੀਰਤਨ
Audio date:
Sunday, 22 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥
ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥
ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥
ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥
ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥
ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥(ਰਾਗੁ ਗਉੜੀ ਛੰਤ ਮਹਲਾ ੫)(247)