ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 17 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)(134-135)