ਦੇਖੌ ਭਾਈ ਗ੍ਯ੍ਯਾਨ ਕੀ ਆਈ ਆਂਧੀ ॥
Audio type:
ਸ਼ਬਦ ਕੀਰਤਨ
Audio date:
Tuesday, 17 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਦੇਖੌ ਭਾਈ ਗ੍ਯ੍ਯਾਨ ਕੀ ਆਈ ਆਂਧੀ ॥
ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥
ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥
ਤਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥ ੧॥
ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥
ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥"
(ਰਾਗੁ ਗਉੜੀ ਚੇਤੀ)(331)