ਨਮੋ ਜਾਲਪਾ ਦੇਵਿ ਦੁਰਗੇ ਭਵਾਨੀ ।।
Audio type:
ਸ਼ਬਦ ਕੀਰਤਨ
Audio date:
Thursday, 19 September 2019
Performance lead by:
ਰਾਗੀ ਵੀਰ ਸਿੰਘ ਜੀ
Details:
"ਨਮੋ ਜਾਲਪਾ ਦੇਵਿ ਦੁਰਗੇ ਭਵਾਨੀ ।।
ਤਿਹੂ ਲੋਕ ਨਵਖੰਡ ਮੈਂ ਤੁਮ ਪ੍ਰਧਾਨੀ ।।
ਅਟਲ ਛੱਤ੍ਰ ਧਰਣੀ ਤੁਹੀ ਆਦਿ ਦੇਵੰ ।।
ਸਕਲ ਮੁਨਜਨਾ ਤੋਹਿ ਨਿਸ ਦਿਨ ਸਰੇਵੰ ।।
ਤੁਹੀ ਕਾਲ ਅਕਾਲ ਕੀ ਜੋਤਿ ਛਾਜੈ ।।
ਸਦਾ ਜੈ ਸਦਾ ਜੈ ਸਦਾ ਜੈ ਬਿਰਾਜੈ ।।
ਯਹੀ ਦਾਸ ਮਾਂਗੈ ਕ੍ਰਿਪਾ ਸਿੰਧੁ ਕੀਜੈ ।।
ਸੰਵਯ ਬ੍ਰਹਮ ਕੀ ਭਗਤ ਸਰਬੱਤ੍ਰ ਦੀਜੈ ।।"
(ਉਗ੍ਰਦੰਤੀ)(ਸ੍ਰੀ ਸਤਿਗੁਰੂ ਗੋਬਿੰਦ ਸਿੰਘ ਜੀ)