ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 28 September 2019
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥"
(ਰਾਮਕਲੀ ਮਹਲਾ ੩ ਅਨੰਦੁ ) (917)