ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 1 October 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥"
(ਆਸਾ ਮਹਲਾ ੫ ॥)(406)