ਸਤਿਗੁਰ ਕੀਨੋ ਪਰਉਪਕਾਰੁ ॥
Audio type:
ਪਿਛਲੇ ਪੈਹਰ ਦੇ ਦਿਵਾਨ
Audio date:
Monday, 9 March 2020
Performance lead by:
ਜਥੇਦਾਰ ਨਿਸ਼ਾਨ ਸਿੰਘ ਜੀ (ਦਿੱਲੀ)
Details:
ਦੀਵਾਨ ਜਥੇਦਾਰ ਨਿਸ਼ਾਨ ਸਿੰਘ ਜੀ ਦਿੱਲੀ - ਹੋਲੇ ਮੇਲੇ ਸਮੇਂ ਸ੍ਰੀ ਭੈਣੀ ਸਾਹਿਬ ਵਿਖੇ 09-03-2020 ਨੂੰ
"ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥
ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥
ਸਾਧੂ ਸੰਗਤਿ ਦੀਓ ਰਲਾਇ ॥
ਪੰਚ ਦੂਤ ਤੇ ਲੀਓ ਛਡਾਇ ॥
ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥
ਅਮੋਲ ਦਾਸੁ ਕਰਿ ਲੀਨੋ ਅਪਨਾ ॥੧॥
ਸਤਿਗੁਰ ਕੀਨੋ ਪਰਉਪਕਾਰੁ ॥
ਕਾਢਿ ਲੀਨ ਸਾਗਰ ਸੰਸਾਰ ॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥
ਮਾਇਆ ਤਪਤਿ ਬੁਝਿਆ ਅੰਗਿਆਰੁ ॥
ਮਨਿ ਸੰਤੋਖੁ ਨਾਮੁ ਆਧਾਰੁ ॥
ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥
ਜਤ ਪੇਖਉ ਤਤ ਅੰਤਰਜਾਮੀ ॥੩॥
ਅਪਨੀ ਭਗਤਿ ਆਪ ਹੀ ਦ੍ਰਿੜਾਈ ॥
ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥
ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥
ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥"
(ਗਉੜੀ ਭੀ ਸੋਰਠਿ ਭੀ ॥)(331)