ਸਭ ਦੇਖੀਐ ਅਨਭੈ ਕਾ ਦਾਤਾ ॥
Audio type:
ਸ਼ਬਦ ਕੀਰਤਨ
Audio date:
Wednesday, 25 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਸਭ ਦੇਖੀਐ ਅਨਭੈ ਕਾ ਦਾਤਾ ॥
ਘਟਿ ਘਟਿ ਪੂਰਨ ਹੈ ਅਲਿਪਾਤਾ ॥
ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥
ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥
ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥
ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥"
(ਸਾਰਗ ਛੰਤ ਮਹਲਾ ੫)(1236)