ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 13 October 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥
ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥
ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥
ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥
ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥
ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥"
(ਆਸਾ ਮਹਲਾ ੫ ॥)(457)