ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 22 September 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥"
(ਮਾਰੂ ਕਬੀਰ ਜੀਉ ॥ )(1105)