ਜਿਉ ਜਲ ਮਹਿ ਜਲੁ ਆਇ ਖਟਾਨਾ ॥
Audio type:
ਸ਼ਬਦ ਕੀਰਤਨ
Audio date:
Saturday, 21 September 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਕਬਹੂ ਸਾਧਸੰਗਤਿ ਇਹੁ ਪਾਵੈ ॥
ਉਸੁ ਅਸਥਾਨ ਤੇ ਬਹੁਰਿ ਨ ਆਵੈ ॥
ਅੰਤਰਿ ਹੋਇ ਗਿਆਨ ਪਰਗਾਸੁ ॥
ਉਸੁ ਅਸਥਾਨ ਕਾ ਨਹੀ ਬਿਨਾਸੁ ॥
ਮਨ ਤਨ ਨਾਮਿ ਰਤੇ ਇਕ ਰੰਗਿ ॥
ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥
ਜਿਉ ਜਲ ਮਹਿ ਜਲੁ ਆਇ ਖਟਾਨਾ ॥
ਤਿਉ ਜੋਤੀ ਸੰਗਿ ਜੋਤਿ ਸਮਾਨਾ ॥
ਮਿਟਿ ਗਏ ਗਵਨ ਪਾਏ ਬਿਸ੍ਰਾਮ ॥
ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥"
(ਅਸਟਪਦੀ ॥)(ਗਉੜੀ ਸੁਖਮਨੀ ਮਃ ੫ ॥)(278)